ਸਬਜ਼ੀ ਵੇਚਣ ਵਾਲੀ ਔਰਤ ਨਾਲ ਹੋਇਆ ਵੱਡਾ ਕਾਂਡ, ਬਿਨਾਂ ਕੱਪੜਿਆਂ ਤੋਂ ਮਿਲੀ ਦੇਹ

ਸਾਰੀਆਂ ਹੀ ਸਰਕਾਰਾਂ ਔਰਤਾਂ ਦੇ ਹੱਕਾਂ ਦੀ ਰਾਖੀ ਦਾ ਢਿੰਡੋਰਾ ਪਿੱਟਦੀਆਂ ਹਨ। “ਬੇਟੀ ਬਚਾਓ, ਬੇਟੀ ਪੜ੍ਹਾਓ” ਦਾ ਨਾਅਰਾ ਦਿੱਤਾ ਜਾਂਦਾ ਹੈ। ਰਾਜਨੀਤਕ ਅਤੇ ਸਮਾਜਕ ਅਹੁਦਿਆਂ ਉਤੇ ਵੀ ਔਰਤਾਂ ਲਈ ਰਾਖਵੀਆਂ ਸੀਟਾਂ ਰੱਖੀਆਂ ਜਾਂਦੀਆਂ ਹਨ। ਸਾਡੇ ਮੁਲਕ ਵਿੱਚ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਅਹੁਦੇ ਉੱਤੇ ਔਰਤਾਂ ਰਹਿ ਚੁੱਕੀਆਂ ਹਨ। ਇਸ ਤੋਂ ਬਿਨਾਂ ਵਿਧਾਨ ਸਭਾ, ਪਾਰਲੀਮੈਂਟ, ਮਿਉਂਸਪਲ ਕਮੇਟੀਆਂ ਦੇ ਮੈਂਬਰਾਂ ਅਤੇ ਪਿੰਡਾਂ ਦੇ ਪੰਚਾਂ, ਸਰਪੰਚਾਂ ਦੇ ਤੌਰ ਤੇ ਔਰਤਾਂ ਸੇਵਾ ਦੇ ਰਹੀਆਂ ਹਨ।

ਸਰਕਾਰੀ ਦਫ਼ਤਰਾਂ ਵਿੱਚ ਵੀ ਔਰਤਾਂ ਚੰਗੇ ਚੰਗੇ ਅਹੁਦਿਆਂ ਤੇ ਤਾਇਨਾਤ ਹਨ। ਇਸ ਦੇ ਬਾਵਜੂਦ ਵੀ ਔਰਤਾਂ ਨਾਲ ਧੱਕਾ ਹੋ ਰਿਹਾ ਹੈ। ਚੰਡੀਗਡ਼੍ਹ ਦੇ ਮਲੋਆ ਵਿੱਚ ਇਕ ਔਰਤ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ, ਜਿਸ ਦੇ ਸਰੀਰ ਉੱਤੇ ਕੱਪੜੇ ਨਹੀਂ ਸਨ। ਜਿਸ ਕਰਕੇ ਖ਼ਿਆਲ ਕੀਤਾ ਜਾ ਰਿਹਾ ਹੈ ਕਿ ਇਸ ਔਰਤ ਨਾਲ ਧੱਕਾ ਹੋਇਆ ਹੈ। ਇਹ ਔਰਤ 12 ਸਾਲਾਂ ਤੋਂ ਇਸ ਇਲਾਕੇ ਵਿੱਚ ਰਹਿ ਰਹੀ ਸੀ ਅਤੇ ਸਬਜ਼ੀ ਵੇਚ ਕੇ ਗੁਜ਼ਾਰਾ ਕਰਦੀ ਸੀ। ਉਸ ਦੀ ਮ੍ਰਿਤਕ ਦੇਹ ਦਾ ਪੋਸ ਟਮਾ ਰਟ ਮ ਕਰਵਾਇਆ ਜਾ ਰਿਹਾ ਹੈ।

ਪੋਸ ਟਮਾ ਰਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲੀ ਸਚਾਈ ਸਾਹਮਣੇ ਆ ਸਕੇਗੀ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਚੁੱਕੇ ਹਨ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਇਸ ਘਟਨਾ ਤੋਂ ਇਹ ਵੀ ਪਤਾ ਚੱਲਦਾ ਹੈ ਕਿ ਗ਼ਲਤ ਅਨਸਰਾਂ ਨੂੰ ਪੁਲਿਸ ਦੀ ਕੋਈ ਪ੍ਰਵਾਹ ਨਹੀਂ ਰਹੀ। ਪੁਲਿਸ ਨੂੰ ਚਾਹੀਦਾ ਹੈ ਕਿ ਅਜਿਹੇ ਲੋਕਾਂ ਨੂੰ ਲੱਭ ਕੇ ਨਕੇਲ ਪਾਈ ਜਾਵੇ ਤਾਂ ਕਿ ਸਮਾਜ ਵਿੱਚ ਹਰ ਕੋਈ ਆਜ਼ਾਦੀ ਨਾਲ ਵਿਚਰ ਸਕੇ।